punjabi status Secrets

ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ 

ਸ਼ਰਤ ਯੇ ਹੈ ਕੇ ਮੇਰੀ ਜ਼ਿੰਦਗੀ ਬਰਬਾਦ ਮਤ ਕਰਨਾ ਤੁਮ

ਕਿ ਕਿਤੇ ਰੱਬ ਉਸ ਤੋਂ ਮੇਰੇ ਹੰਝੂਆਂ ਦਾ ਹਿਸਾਬ ਨਾ ਲੈ ਲਵੇ

ਨਜਦੀਕ ਸੀ ਕਿਨਾਰਾ ਫਿਰ ਵੀ ਜਾਣ ਬੁੱਝ ਕੇ ਡੁੱਬ ਜਾਂਦਾ ਰਿਹਾ

ਮੈਨੂੰ ਛੱਡਜਾ ਦੇ ਕੇ ਧੋਖਾ ਮੇਰੀ ਜਿੰਦਗੀ ਬਣਾ ਦੇ

ਦੂਜੀ ਵਾਰੀ ਪਹਿਲੀਆਂ ਗੱਲਾਂ ਕਿੱਥੇ ਬਣਦੀਆਂ ਨੇ

ਜਾਨਵਰ ਇਨਸਾਨ ਨਹੀਂ ਬਣਦਾ ਕਦੇ,ਪਰ ਇਨਸਾਨ ਜਾਨਵਰ ਜ਼ਰੂਰ ਬਣਦੇ ਨੇਂ

ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ ਹੋਈਏ ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ.

ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ ਜਿਉਣ ਦਾ ਮਕਸਦ ਨਹੀਂ ਭੁੱਲੀਦਾ,

 ਕੀਤੀ ਦੋਸਤੀ ਤੇਰੇ ਨਾਲ punjabi status ਸਾਨੂੰ ਬਦਨਾਮ ਨਾਂ ਕਰੀ।

ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ.

ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,

ਇਹ ਅੱਖੀਆਂ ਦੋ ਹੀ ਚੰਗੀਆਂ ਨੇ ਇਹਨਾਂ ਨੂੰ ਚਾਰ ਨਾਂ ਕਰ ਲਈ

ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ ਜਿਨ੍ਹਾ ਨੂੰ

Leave a Reply

Your email address will not be published. Required fields are marked *